Compartir
Sikh Da Ikko Vaeree, Brahmanvaad - ਸਿੱਖ ਦਾ ਇੱਕੋ ਵੈਰੀ, ਬć (en Panjabi)
Singh Gp, Gurpreet (Autor)
·
Partridge Publishing Singapore
· Tapa Blanda
Sikh Da Ikko Vaeree, Brahmanvaad - ਸਿੱਖ ਦਾ ਇੱਕੋ ਵੈਰੀ, ਬć (en Panjabi) - Singh Gp, Gurpreet
$ 31.49
$ 43.73
Ahorras: $ 12.24
Elige la lista en la que quieres agregar tu producto o crea una nueva lista
✓ Producto agregado correctamente a la lista de deseos.
Ir a Mis Listas
Origen: Estados Unidos
(Costos de importación incluídos en el precio)
Se enviará desde nuestra bodega entre el
Jueves 25 de Julio y el
Jueves 01 de Agosto.
Lo recibirás en cualquier lugar de Internacional entre 1 y 3 días hábiles luego del envío.
Reseña del libro "Sikh Da Ikko Vaeree, Brahmanvaad - ਸਿੱਖ ਦਾ ਇੱਕੋ ਵੈਰੀ, ਬć (en Panjabi)"
ਇਹ ਇਕ ਇਨਕਲਾਬੀ ਕਿਤਾਬ ਹੈ ਜੋ ਕਿ ਚਲੰਤ ਸਥਿਤੀ ਦੇ ਖਿਲਾਫ ਵਿਦਰੋਹ ਹੈ । ਇਹ ਦੋ ਵਿਚਾਰਧਾਰਾਵਾਂ ਵਿਚਾਲੇ ਸਿਰਫ ਟੱਕਰ ਦੀ ਵਾਰਤਾ ਹੀ ਨਹੀਂ ਹੈ ਸਗੋਂ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਇਕ ਬਗਾਵਤ ਹੈ । ਇਹ ਕਿਤਾਬ ਇਸ ਤੱਥ ਦੀ ਸਾਖੀ ਭਰਦੀ ਹੈ ਕਿ ਜਦ ਵੀ ਫਾਸ਼ੀਵਾਦ ਸੱਤਾ ਵਿਚ ਆਇਗਾ ਮਨੁੱਖੀ ਸਭਿਅਤਾ ਤੇ ਕਹਿਰ ਹੀ ਵਾਪਰੇਗਾ । ਇਹ ਪੁਸਤਕ ਪਾਠਕ ਨੂੰ ਬੜੇ ਹੀ ਸਹਿਜ ਨਾਲ ਉਸ ਸਫਰ ਤੇ ਲੈ ਜਾਂਦੀ ਹੈ ਜਿਸਦਾ ਇੱਕ ਕਿਨਾਰਾ ਮਨੁੱਖੀ ਵਿਚਾਰਾਂ ਦੀ ਉਹ ਰਸਾਤਲ ਹੈ ਜਿਸਨੇ ਸਮਾਜ ਵਿੱਚ ਬਰਬਰਤਾ ਦੀ ਅੱਤ ਕੀਤੀ ਹੋਈ ਹੈ ਅਤੇ ਦੂਜਾ ਅਧਿਆਤਮਕ ਵਿਕਾਸ ਅਤੇ ਪ੍ਰਤਿਰੋਧ ਦਾ ਸ਼ਿਖਰ ਹੈ ਜੋ ਮਾਨਵਤਾ ਨੂੰ ਰੁਹਾਨੀ ਰਾਹ ਦਿਖਾਉਣਦਾ ਹੈ । ਹੈਰਾਨੀ ਦੀ ਗੱਲ ਹੈ ਕਿ ਗੁਰੂ ਨਾਨਕ ਸਾਹਿਬ ਜੀ ਵੱਲੋਂ ਉਠਾਏ ਗਏ ਸਵਾਲ ਨਾਸਤਕ ਵਿਚਾਰਧਾਰਾ ਵਾਲੀਆਂ ਨਾਲ ਬਹੁਤ ਮੇਲ ਖਾਂਦੇ ਹਨ, ਬਸ ਫਰਕ ਇਹਨਾ ਹੈ ਕਿ ਨਾਸਤਕ ਲੋਕ ਆਪਣੇ ਸਵਾਲਾਂ ਦੇ ਜਵਾਬ ਪੁਜਾਰੀ ਕੋਲੋਂ ਮੰਗਦੇ ਹਨ ਜੋ ਖੁਦ ਭੰਬਲ-ਭੂਸੇ ਦਾ ਕਾਰਨ ਹੈ, ਜਦਕਿ ਗੁਰੂ ਨਾਨਕ ਸਾਹਿਬ ਜੀ ਉਹਨਾ ਦਾ ਜਵਾਬ ਸਰਬ ਵਿਆਪਕ ਨਿਹਚਲ ਹੁਕਮ ਦੀ ਅਗਵਾਈ ਵਿਚੋਂ ਰੁਸ਼ਨਾਉਂਦੇ ਹਨ । ਗੁਰੂ ਨਾਨਕ ਸਾਹਿਬ ਜੀ ਦਾ ਫ਼ਲਸਫ਼ਾ ਕੇਵਲ ਸਨੁਖ ਦਾ ਅਧਿਆਤਮਕ ਸਤਰ ਹੀ ਉੱਚਾ ਨਹੀਂ ਚੁਕਦਾ ਬਲਕਿ ਇਹ ਅਸਲ ਵਿਚ ਪ੍ਰਭੂਸੱਤਾ ਵਾਸਤੇ ਅਗਵਾਈ ਕਰਦਾ ਹੈ ।
- 0% (0)
- 0% (0)
- 0% (0)
- 0% (0)
- 0% (0)
Todos los libros de nuestro catálogo son Originales.
El libro está escrito en Panjabi.
La encuadernación de esta edición es Tapa Blanda.
✓ Producto agregado correctamente al carro, Ir a Pagar.